Home News Breaking News IPL 2025: ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IPL 2025: ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

0
IPL 2025: ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਅੱਜ ਆਈਪੀਐਲ ਵਿੱਚ ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟਸ ਵਿਚਕਾਰ ਖੇਡਿਆ ਜਾਵੇਗਾ। ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮਾਰਕਸ ਸਟੋਇਨਿਸ ਪੰਜਾਬ ਵਾਪਸ ਆ ਗਿਆ ਹੈ। ਧਰਮਸ਼ਾਲਾ ਵਿੱਚ ਮੀਂਹ ਪੈਣ ਦੀ 75% ਸੰਭਾਵਨਾ ਹੈ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋ ਰਹੀਆਂ ਹਨ।

ਬਠਿੰਡਾ ‘ਚ ਹੈਰੋਇਨ ਸਮੇਤ ਏਐਸਆਈ ਗ੍ਰਿਫ਼ਤਾਰ, ਪੜ੍ਹੋ ਪੂਰੀ ਖਬਰ

LEAVE A REPLY

Please enter your comment!
Please enter your name here