ਜਲੰਧਰ ਜ਼ਿਮਨੀ ਚੋਣ: ਸੁਨੀਲ ਜਾਖੜ ਨੇ ਲੋਕਾਂ ਦਾ ਫਤਵਾ ਕੀਤਾ ਕਬੂਲ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਪੱਛਮੀ ਜਿਮਨੀ ਚੋਣਾਂ ‘ਚ ਲੋਕਾਂ ਦਾ ਫਤਵਾ ਕਬੂਲ ਕਰ ਲਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਦਾ ਫਤਵਾ ਉਨ੍ਹਾਂ ਦੇ ਸਿਰ ਮੱਥੇ ‘ਤੇ ਹੈ। ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ।
ਇਹ ਵੀ ਪੜ੍ਹੋ ਜਲੰਧਰ ਉਪ ਚੋਣ ਵੋਟਾਂ ਦੀ ਗਿਣਤੀ: ‘ਆਪ’ ਉਮੀਦਵਾਰ 6 ਗੇੜਾਂ ਤੋਂ…
ਹੁਣ ਸੀ.ਐਮ ਮਾਨ ਨੂੰ ਉਹ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਜੋ ਉਨ੍ਹਾਂ ਨੇ ਚੋਣਾਂ ਦੌਰਾਨ ਕੀਤੇ ਸਨ। ਹੁਣ ਜਦੋਂ ਜਲੰਧਰ ਦਾ ਨਤੀਜਾ ਉਨ੍ਹਾਂ ਦੇ ਹੱਕ ਵਿੱਚ ਆ ਗਿਆ ਹੈ ਤਾਂ ਸਰਕਾਰ ਨੂੰ ਪੂਰੇ ਪੰਜਾਬ ਵਿੱਚ ਅਧੂਰੇ ਪਏ ਵਿਕਾਸ ਕਾਰਜ ਪੂਰੇ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਸੀ.ਐਮ ਮਾਨ ਭ੍ਰਿਸ਼ਟਾਚਾਰ ਦੇ ਖਿਲਾਫ ਵੀ ਕਾਰਵਾਈ ਕਰਨਗੇ।