ਸੰਗਰੂਰ ਤੋਂ ਹੋਵੇਗੀ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ’ ਦੀਆਂ ਸ਼ੁਰੂਆਤ || Today News

0
54

ਸੰਗਰੂਰ ਤੋਂ ਹੋਵੇਗੀ 29 ਅਗਸਤ ਨੂੰ ‘ਖੇਡਾਂ ਵਤਨ ਪੰਜਾਬ’ ਦੀਆਂ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੇ ਸੀਜ਼ਨ-3 ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਇਸ ਦੀ ਸ਼ੁਰੂਆਤ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ।

ਕਿਸਾਨ ਅੰਦੋਲਨ ‘ਤੇ MP ਕੰਗਨਾ ਰਣੌਤ ਨੂੰ ਨਹੀਂ ਬੋਲਣ ਦੀ ਇਜ਼ਾਜ਼ਤ: BJP

ਮੁੱਖ ਮੰਤਰੀ ਭਗਵੰਤੀ ਮਾਨ ਨੇ ਦੱਸਿਆ ਕਿ ਇਸ ਵਾਰ ਕੁੱਲ 37 ਖੇਡਾਂ ਵਿੱਚ 9 ਉਮਰ ਵਰਗ ਵਿੱਚ ਮੁਕਾਬਲੇ ਹੋਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਾ ਹਾਂ।

LEAVE A REPLY

Please enter your comment!
Please enter your name here