ਕੁੱਲੜ ਪੀਜ਼ਾ ਕਪਲ ਨੂੰ ਮਿਲੀ ਪੁਲਿਸ ਸੁਰੱਖਿਆ

0
16

ਕੁੱਲੜ ਪੀਜ਼ਾ ਕਪਲ ਨੂੰ ਮਿਲੀ ਪੁਲਿਸ ਸੁਰੱਖਿਆ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ‘ਕੁਲਹੜ ਪੀਜ਼ਾ ਕਪਲ’ ਸਹਿਜ ਅਰੋੜਾ (ਸਾਜਨ ਮਨਚੰਦਾ) ਅਤੇ ਗੁਰਪ੍ਰੀਤ ਕੌਰ ਨੂੰ ਪੁਲਿਸ ਸੁਰੱਖਿਆ ਦੇ ਦਿੱਤੀ ਹੈ। ਜੋੜੇ ਨੇ ਵੱਖ-ਵੱਖ ਵਿਅਕਤੀਆਂ ਦੀਆਂ ਧਮਕੀਆਂ ਦੇ ਵਿਚਕਾਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

 

ਮੋਰਨੀ ਹਿਲਜ਼ ‘ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਬੱਸ ਪਲਟੀ

LEAVE A REPLY

Please enter your comment!
Please enter your name here