NewsEntertainmentPoliticsPunjab Lok Sabha Election: ਆਮ ਆਦਮੀ ਪਾਰਟੀ ਵੱਲੋਂ ਫਰੀਦਕੋਟ ਤੋਂ ਕਰਮਜੀਤ ਅਨਮੋਲ ਹੋਣਗੇ ਉਮੀਦਵਾਰ By On Air 13 - March 14, 2024 0 66 FacebookTwitterPinterestWhatsApp ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ 13 ਵਿਚੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਮੈਦਾਨ ਵਿਚ ਉਤਾਰਿਆ ਹੈ।