Lok Sabha Election: ਆਮ ਆਦਮੀ ਪਾਰਟੀ ਵੱਲੋਂ ਫਰੀਦਕੋਟ ਤੋਂ ਕਰਮਜੀਤ ਅਨਮੋਲ ਹੋਣਗੇ ਉਮੀਦਵਾਰ

0
11

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ 13 ਵਿਚੋਂ 8  ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਮੈਦਾਨ ਵਿਚ ਉਤਾਰਿਆ ਹੈ।

LEAVE A REPLY

Please enter your comment!
Please enter your name here