BJP ਦੇ ਕਈ ਆਗੂ ਕਾਂਗਰਸ ‘ਚ ਹੋਏ ਸ਼ਾਮਲ, ਚਰਨਜੀਤ ਚੰਨੀ ਨੇ ਕੀਤਾ ਸਵਾਗਤ || Latest News

0
119

BJP ਦੇ ਕਈ ਆਗੂ ਕਾਂਗਰਸ ‘ਚ ਹੋਏ ਸ਼ਾਮਲ, ਚਰਨਜੀਤ ਚੰਨੀ ਨੇ ਕੀਤਾ ਸਵਾਗਤ

ਭਾਰਤੀ ਜਨਤਾ ਪਾਰਟੀ ਦੇ ਕਈ ਆਗੂਆਂ ਨੇ ਅੱਜ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਸੰਸਦ ਮੈਂਬਰ ਚੰਨੀ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।

ਇਹ ਵੀ ਪੜ੍ਹੋ ਜਲਦ ਗਰਮੀ ਤੋਂ ਮਿਲੇਗੀ ਰਾਹਤ, 26 ਜੂਨ ਤੋਂ ਵੈਸਟਰਨ ਡਿਸਟਰਬੈਂਸ ਦਾ…

ਸਾਰੇ ਆਗੂ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਨ, ਜਿਨ੍ਹਾਂ ਨੇ ਭਾਜਪਾ ਵਿੱਚ ਅਹੁਦੇ ਸੰਭਾਲੇ ਹੋਏ ਸਨ।
ਜਿਕਰਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਆਗੂ ਪਹਿਲਾਂ ‘ਆਪ’ ਵਿੱਚ ਸਨ, ਪਿਛਲੇ ਸਾਲ ਉਹ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪਰ ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

LEAVE A REPLY

Please enter your comment!
Please enter your name here