ਵਿਸ਼ਾਖਾਪਟਨਮ ਸਟੀਲ ਪਲਾਂਟ ਦੇ SMS-2 ਯੂਨਿਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਅਧਿਕਾਰੀਆਂ ਨੇ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।