ਨਕਲੀ ਨੋਟ ਛਾਪਣ ਦਾ ਮਾਸਟਰਮਾਈਂਡ ਗ੍ਰਿਫਤਾਰ || Latest News || || Punjab News

0
186

ਨਕਲੀ ਨੋਟ ਛਾਪਣ ਦਾ ਮਾਸਟਰਮਾਈਂਡ ਗ੍ਰਿਫਤਾਰ

ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਵਿੱਚ ਪੁਲਿਸ ਨੇ ਨਕਲੀ ਨੋਟ ਛਾਪਣ ਦੇ ਮਾਸਟਰਮਾਈਂਡ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪਿਛਲੇ 7 ਮਹੀਨਿਆਂ ਤੋਂ ਫ਼ਰਾਰ ਸੀ, ਜਿਸ ਨੂੰ ਫੜਨ ਵਿੱਚ ਸੀਆਈਏ ਸਟਾਫ਼ ਦੀ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਹਰਭਗਵਾਨ ਸਿੰਘ ਉਰਫ਼ ਮਿੱਠੂ ਵਾਸੀ ਗਾ ਵਜੋਂ ਹੋਈ ਹੈ।

ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨਹੀਂ ਲੜਨਗੇ ਚੋਣ!

 

LEAVE A REPLY

Please enter your comment!
Please enter your name here