ਕਿਸਾਨ ਜਥੇਬੰਦੀਆਂ ਦੇ ਤਿੰਨਾਂ ਫਰਮਾਂ ਦੀ ਮੀਟਿੰਗ ਜਾਰੀ || Latest News

0
135

ਕਿਸਾਨ ਜਥੇਬੰਦੀਆਂ ਦੇ ਤਿੰਨਾਂ ਫਰਮਾਂ ਦੀ ਮੀਟਿੰਗ ਜਾਰੀ

ਕਿਸਾਨ ਜਥੇਬੰਦੀਆਂ ਦੀ ਤਿੰਨਾਂ ਫੋਰਮਾਂ ਦੀ ਮੀਟਿੰਗ ਪਟਿਆਲਾ ਦੇ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਜਾਰੀ ਹੈ। ਇਸ ਵਿਚ ਮੁੱਖ ਆਗੂਆਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਜੂਨੀਅਰ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸਰਵਣ ਸਿੰਘ ਪੰਧੇਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਪਟਿਆਲਾ, ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਵਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਆਗੂ ਮੀਟਿੰਗ ਵਿਚ ਮੌਜੂਦ ਹਨ।

ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ || Today News

ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਾਕਟਰ ਦਰਸ਼ਨ ਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਹੋਣਗੇ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ਵਾਸਤੇ ਹਰ ਤਰ੍ਹਾਂ ਦੇ ਸੰਘਰਸ਼ ਵਿੱਢਣ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।

LEAVE A REPLY

Please enter your comment!
Please enter your name here