NewsPunjab ਮੋਗਾ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ By On Air 13 - August 1, 2022 0 419 FacebookTwitterPinterestWhatsApp ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੋਗਾ ਪੁਲਿਸ ਕੋਲ ਟਰਾਂਜਿਟ ਰਿਮਾਂਡ ‘ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਮੋਗਾ ਦੇ ਡਿਪਟੀ ਮੇਅਰ ਦੇ ਭਰਾ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ ।