ਮੋਹਿੰਦਰ ਭਗਤ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਜਲੰਧਰ ਪੱਛਮੀ ਤੋਂ ਨਵੇ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪ੍ਰਯਾਗਰਾਜ ਦੇ ਕਮਿਸ਼ਨਰ ਨੇ 10 ਸਾਲ ਦੇ ਬੱਚੇ ਨੂੰ ਬਣਾਇਆ ਪੁਲਿਸ ਕਮਿਸ਼ਨਰ ॥ Today…