ਗੁਜਰਾਤ : ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ।
ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਯਾਤਰੀਆਂ ਦੀ ਸੂਚੀ: