NewsNationalPolitics CM ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਅੱਜ ਹਿਮਾਚਲ ਪ੍ਰਦੇਸ਼ ਦਾ ਕਰਨਗੇ ਦੌਰਾ By On Air 13 - June 11, 2022 0 962 FacebookTwitterPinterestWhatsApp ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਜੂਨ ਨੂੰ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦਾ ਦੌਰਾ ਕਰਨਗੇ। ਜਾਣਕਾਰੀ ਅਨੁਸਾਰ ਉਹ ਸਿੱਖਿਆ ਨੀਤੀ ਨੂੰ ਲੈ ਕੇ ਲੋਕਾਂ ਨਾਲ ਗੱਲਬਾਤ ਕਰਨਗੇ ।