NewsNationalPolitics Isudan Gadhvi ਨੂੰ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਸੰਯੁਕਤ ਜਨਰਲ ਸਕੱਤਰ ਕੀਤਾ ਨਿਯੁਕਤ By On Air 13 - June 12, 2022 0 610 FacebookTwitterPinterestWhatsApp ਆਮ ਆਦਮੀ ਪਾਰਟੀ ਵਲੋਂ ਗੁਜਰਾਤ ਦੇ ਨੇਤਾ Isudan Gadhvi ਨੂੰ ਪਾਰਟੀ ਦਾ ਰਾਸ਼ਟਰੀ ਸੰਯੁਕਤ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ Indranil Rajguru ਨੂੰ ਰਾਸ਼ਟਰੀ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ।