Friday, March 29, 2024

National

ਅੱਤਵਾਦੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ NIA ਨੇ ਕੀਤਾ ਗ੍ਰਿਫ਼ਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਉਨ੍ਹਾਂ ਨੇ ਦਿੱਲੀ ਏਅਰਪੋਰਟ ਤੋਂ ਪੰਜ ਲੱਖ ਰੁਪਏ ਦੇ ਇਨਾਮੀ ਮੋਸਟ ਵਾਂਟੇਡ...

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋਈ ਖ਼ਤਮ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅੱਜ 40 ਦਿਨਾਂ ਦੀ ਪੈਰੋਲ ਖ਼ਤਮ ਹੋ ਗਈ ਹੈ। ਪੁਲਿਸ ਅੱਜ ਉਸ ਨੂੰ ਸੁਨਾਰੀਆ ਜੇਲ ਲੈ ਕੇ ਜਾਵੇਗੀ।...

ਨਸ਼ੇ ਦੇ ਆਦੀ ਨੌਜਵਾਨ ਨੇ ਆਪਣੇ ਪੂਰੇ ਪਰਿਵਾਰ ਦਾ ਕੀਤਾ ਕਤਲ

ਦਿੱਲੀ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦਿੱਲੀ ਸਨਸਨੀਖੇਜ਼ ਵਾਰਦਾਤ ਨਾਲ ਦਹਿਲ ਉੱਠੀ ਹੈ। ਦਿੱਲੀ ਦੇ ਸਾਊਥ ਵੈਸਟ ਜ਼ਿਲ੍ਹੇ ਦੇ...

ਅਰੁਣਾਚਲ ਪ੍ਰਦੇਸ਼ ‘ਚ ਆਇਆ ਭੂਚਾਲ, ਰਿਕਟਰ ਪੈਮਾਨੇ ‘ਤੇ 3.8 ਤੀਬਰਤਾ

ਅਰੁਣਾਚਲ ਪ੍ਰਦੇਸ਼ 'ਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਤੋਂ ਬਾਅਦ ਅੱਜ ਅਰੁਣਾਚਲ ਪ੍ਰਦੇਸ਼ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...

ਵਿਆਹ ‘ਚ ਹੋਈ ਫਾਇਰਿੰਗ, ਗੋਲੀ ਲੱਗਣ ਨਾਲ ਲਾੜੇ ਦੇ ਦੋਸਤ ਦੀ ਗਈ ਜਾਨ

ਬਿਹਾਰ: ਵਿਆਹ 'ਚ ਹੋਈ ਫਾਇਰਿੰਗ ਨਾਲ ਲਾੜੇ ਦੇ ਦੋਸਤ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਦੇ ਬਲੀਆ...

ਰੋਜ਼ਗਾਰ ਮੇਲਾ: PM ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੁਜ਼ਗਾਰ ਮੇਲੇ ਦੇ ਤਹਿਤ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ...

ਹਰਿਆਣਾ ‘ਚ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ

ਹਰਿਆਣਾ ਦੇ ਸੋਨੀਪਤ ਸ਼ਰਾਬ ਪੀਣ ਨਾਲ ਕਈ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੋਨੀਪਤ ਵਿਖੇ ਗੋਹਾਨਾ ਦੇ ਸ਼ਾਮਦੀ...

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ T-20 ਸੀਰੀਜ਼ ਦਾ ਅੱਜ ਆਖ਼ਰੀ ਮੈਚ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ ਨੇਪੀਅਰ 'ਚ ਖੇਡਿਆ ਜਾਵੇਗਾ। ਸੀਰੀਜ਼ ਦਾ ਤੀਜਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਟਾਸ...

ਕੌਮਾਂਤਰੀ ਯਾਤਰੀਆਂ ਨੂੰ ਭਾਰਤ ਦੀ ਯਾਤਰਾ ਲਈ ਹੁਣ ਨਹੀਂ ਭਰਨਾ ਪਵੇਗਾ ਇਹ ਫਾਰਮ

ਭਾਰਤ ਸਰਕਾਰ ਵੱਲੋਂ ਕੌਮਾਂਤਰੀ ਯਾਤਰੀਆਂ ਲਈ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਏਅਰ ਸੁਵਿਧਾ ਫਾਰਮ ਭਰਨ ਦੀ ਸ਼ਰਤ ਖਤਮ ਕਰ...

ਲਖੀਮਪੁਰ ਖੀਰੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਾਦਸੇ ਵਿੱਚ ਪੰਜ ਲੋਕਾਂ ਦੀ...