
ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਣ ਦੇ ਹੁਕਮ
ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਸਖਤ ਹੁਕਮ ਦਿੱਤੇ ਗਏ ਹਨ । ਵਲਟੋਹਾ ਨੂੰ 24 ਘੰਟੇ ਦੇ ਅੰਦਰ ਅੰਦਰ ਪਾਰਟੀ ਚੋਂ ਕੱਢਣ ਦਾ ਫਰਮਾਨ ਸੁਣਾਇਆ ਗਿਆ ਹੈ ।
ਅਦਾਕਾਰ-ਕਾਮੇਡੀਅਨ ਅਤੁਲ ਪਰਚੂਰੇ ਦਾ ਦੇਹਾਂਤ, 57 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ ||Entertainment
ਪਿਛਲੇ ਸਮੇਂ ਦੌਰਾਨ ਹੋਈਆਂ ਬਿਆਨਬਾਜੀਆਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਗਈ ਹੈ । ਇਹਨਾਂ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵਲਟੋਹਾ ਨੂੰ ਅਗਲੇ 10 ਸਾਲਾਂ ਦੌਰਾਨ ਪਾਰਟੀ ਚ ਵਾਪਸੀ ਨਾ ਕਰਨ ਦਿੱਤੀ ਜਾਵੇ ਅਤੇ ਇਸਤੇ ਰੋਕ ਲਾਈ ਜਾਵੇ | ਜਥੇਦਾਰ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਨੇ ਆਪਣੀਆਂ ਗਲਤੀਆਂ ਦੀ ਮਾਫੀ ਮੰਗੀ ਹੈ।