MP ਚਰਨਜੀਤ ਸਿੰਘ ਚੰਨੀ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ
ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੋਣ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ ਪੁਲਿਸ ਨੇ ਵਪਾਰੀਆਂ ਤੋਂ ਫਿਰੌਤੀ ਮੰਗਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ || Today News
ਖਰਚ ਸਮੇਤ ਦਸਤਾਵੇਜ਼ ਜਮ੍ਹਾ ਕਰਨ ‘ਚ ਉਲੰਘਣਾ
ਇਹ ਪਟੀਸ਼ਨ ਗੌਰਵ ਲੂਥਰਾ ਨੇ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ। ਤੇ ਜਿਥੇ ਪ੍ਰਤੀਵਾਦੀ ਨੂੰ 12 ਅਗਸਤ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਅਗਲੀ ਸੁਣਵਾਈ ਵੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਈ.ਸੀ.ਆਈ. ਦੇ ਨਿਯਮਾਂ ਅਨੁਸਾਰ ਖਰਚ ਸਮੇਤ ਦਸਤਾਵੇਜ਼ ਜਮ੍ਹਾ ਕਰਨ ਵਿਚ ਉਲੰਘਣਾ ਹੋਈ ਹੈ।