PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਮੀਟਿੰਗ ਜਾਰੀ, CM ਭਗਵੰਤ ਮਾਨ ਵੀ ਮੀਟਿੰਗ ’ਚ ਸ਼ਾਮਲ

0
240

PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਮੀਟਿੰਗ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਚੱਲ ਰਹੀ ਹੈ।

ਇਹ ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਪਹਿਲੀ ਅਜਿਹੀ ਮੀਟਿੰਗ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ ਤੇ ਹੋਰ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ।

LEAVE A REPLY

Please enter your comment!
Please enter your name here