NewsPunjab PM ਮੋਦੀ ਪਹੁੰਚੇ ਡੇਰਾ ਬਿਆਸ By On Air 13 - November 5, 2022 0 435 FacebookTwitterPinterestWhatsApp ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਪਹੁੰਚ ਗਏ ਹਨ। ਸੜਕ ਮਾਰਗ ਰਾਹੀਂ PM ਮੋਦੀ ਡੇਰਾ ਬਿਆਸ ਵਿਖੇ ਪਹੁੰਚੇ ਹਨ। ਉਨ੍ਹਾਂ ਦੀ ਪੰਜਾਬ ਫੇਰੀ ਨੂੰ ਲੈ ਕੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੀ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੀ ਤਸਵੀਰ ਸਾਹਮਣੇ ਆਈ ਹੈ।