ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ || Punjab News

0
88
SI of STF arrested in Ludhiana on the charge of letting drug smugglers take bribe
Close-up. Arrested man handcuffed hands at the back

ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ ਪੁਲਿਸ ਨੇ OECC ਇਮੀਗ੍ਰੇਸ਼ਨ ਦੇ ਮਾਲਕ ਬੀਰੀ ਚਾਵਲਾ ਨੂੰ ਹਿਰਾਸਤ ਵਿੱਚ ਲਿਆ ਹੈ। ਚਾਵਲਾ ਖਿਲਾਫ ਲੋਕਾਂ ਨੂੰ ਵਿਦੇਸ਼ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਚੱਲ ਰਹੀਆਂ ਸਨ।

ਪੰਜਾਬ ਦੇ ਗਵਰਨਰ ਨੇ ਜਸਦੀਪ ਸਿੰਘ ਗਿੱਲ ਤੇ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਦੱਸ ਦੇਈਏ ਕਿ ਬੀਰੀ ਚਾਵਲਾ ਦਾ ਵਿਵਾਦਾਂ ਨਾਲ ਪੁਰਾਣਾ ਰਿਸ਼ਤਾ ਹੈ। 2019 ਵਿੱਚ, ਤਸਕਰੀ ਦੇ ਨਾਮ ‘ਤੇ ਮੋਗਾ ਅਤੇ ਜਲੰਧਰ ਵਿੱਚ ਓਈਸੀਸੀ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਮਾਮਲੇ ਦਾ ਨੋਟਿਸ ਲੈਂਦਿਆਂ ਲੁਧਿਆਣਾ ਦੇ ਤਤਕਾਲੀ ਡੀਸੀ ਨੇ ਓਈਸੀਸੀ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ ਪਰ ਉੱਚ ਪਹੁੰਚ ਰੱਖਣ ਵਾਲੇ ਬੀਰੀ ਚਾਵਲਾ ਨੂੰ 15 ਦਿਨਾਂ ਦੇ ਅੰਦਰ ਹੀ ਕਲੀਨ ਚਿੱਟ ਮਿਲ ਗਈ ਸੀ।

LEAVE A REPLY

Please enter your comment!
Please enter your name here