ਪੁਲਿਸ ਨੇ ਗੈਂਗਸਟਰ ਸਾਗਰ ਨਿਊਟਨ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਗੈਂਗਸਟਰ ਸਾਗਰ ਨਿਊਟਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ ਭੈਣ ਤੋਂ ਰੱਖੜੀ ਬੰਨ੍ਹਾ ਕੇ ਭਰਾ ਨੇ ਦੁਨੀਆ ਨੂੰ ਕਹਿ ਦਿੱਤਾ ਅਲਵਿਦਾ || Punjab News
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਉੱਤਰ ਪ੍ਰਦੇਸ਼ ‘ਚ ਹੈ। ਇਸ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਅਤੇ ਸੀਆਈਏ ਦੀ ਟੀਮ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।