NewsPolitics ਉਦੈ ਭਾਨ ਬਣੇ ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ By On Air 13 - April 27, 2022 0 79 FacebookTwitterPinterestWhatsApp ਕਾਂਗਰਸ ਹਾਈਕਮਾਨ ਨੇ ਹਰਿਆਣਾ ਕਾਂਗਰਸ ਦਾ ਨਵਾਂ ਪ੍ਰਧਾਨ ਉਦੈ ਭਾਨ ਨੂੰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ 4 ਵਰਕਿੰਗ ਪ੍ਰਧਾਨ ਬਣਾਏ ਗਏ ਹਨ। ਕਾਂਗਰਸ ਹਾਈਕਮਾਨ ਨੇ ਸ਼ਰੁਤੀ ਚੌਧਰੀ, ਰਾਮ ਕਿਸ਼ਨ ਗੁੱਜਰ,ਜਤਿੰਦਰ ਕੁਮਾਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ।