NewsPoliticsPunjab ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ By On Air 13 - March 14, 2022 0 68 FacebookTwitterPinterestWhatsApp ਆਈ. ਏ. ਐੱਸ. ਏ. ਵੇਣੂ ਪ੍ਰਸਾਦ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ. ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ. ਏ. ਅਫ਼ਸਰ ਹਨ। ਏ. ਵੇਣੂ ਪ੍ਰਸਾਦ ਹੁਸਨ ਲਾਲ ਦੀ ਥਾਂ ਲੈਣਗੇ।