NewsPolitics ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ By On Air 13 - May 2, 2022 0 52 FacebookTwitterPinterestWhatsApp ਕੁਮਾਰ ਵਿਸ਼ਵਾਸ ਵਲੋਂ ਹਾਈਕੋਰਟ ‘ਚ ਉਸਦੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਪਾਈ ਗਈ ਸੀ ਜਿਸ ‘ਤੇ ਅੱਜ 2 ਮਈ ਨੂੰ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।