NewsPoliticsPunjab ਧੂਰੀ ਤੋਂ ਭਗਵੰਤ ਮਾਨ ਨੇ ਜਿੱਤ ਕੀਤੀ ਦਰਜ By On Air 13 - March 10, 2022 0 122 FacebookTwitterPinterestWhatsApp ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਹੁਣ ਤੱਕ ਦੇ ਨਤੀਜਿਆਂ ‘ਚ ਪੰਜਾਬ ‘ਚ ਆਪ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਉਨ੍ਹਾਂ ਦੇ ਮੁਕਾਬਲੇ ‘ਚ ਖੜ੍ਹੇ ਦਲਬੀਰ ਸਿੰਘ ਗੋਲਡੀ ਇਸ ਸੀਟ ਤੋਂ ਹਾਰ ਗਏ ਹਨ।