ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ ਕੀਤਾ ਜਾਰੀ

0
73

ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਲਈ ਹੁਣ ਨਜਾਇਜ਼ ਮਾਈਨਿੰਗ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਨੇ ਟੋਲ ਫ੍ਰੀ ਨੰਬਰ 1800 180 2422 ਜਾਰੀ ਕਰ ਦਿੱਤਾ ਹੈ। ਇਸ ਲਈ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਸ ਨੰਬਰ ‘ਤੇ ਨਜਾਇਜ਼ ਮਾਈਨਿੰਗ ਦੇ ਬਾਰੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here