NewsPoliticsPunjab 30 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ By On Air 13 - May 23, 2022 0 139 FacebookTwitterPinterestWhatsApp ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 30 ਮਈ ਨੂੰ ਹੋਵੇਗੀ। ਪੰਜਾਬ ਸਰਕਾਰ (Punjab Government) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਨ ਸਰਕਾਰ ਦੀ ਕੈਬਨਿਟ (Mann Cabinet Meeting) ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ।