ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੇਵਾ, ਸ਼ਾਂਤੀ, ਸਹਿਨਸ਼ੀਲਤਾ ਅਤੇ ਭਗਤੀ ਦੇ ਪੁੰਜ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭਨਾਂ ਨੂੰ ਵਧਾਈਆਂ। ਗੁਰੂ ਸਾਹਿਬ ਨੇ ਸਮਾਜ ‘ਚੋਂ ਵਹਿਮ ਭਰਮ, ਜਾਤ-ਪਾਤ ਦਾ ਖ਼ਾਤਮਾ ਕਰਨ ਲਈ ਉਪਰਾਲੇ ਕੀਤੇ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਅਜੋਕੇ ਸਮੇਂ ਤੋਂ ਇਲਾਵਾ ਭਵਿੱਖ ‘ਚ ਵੀ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ।
ਸੇਵਾ, ਸ਼ਾਂਤੀ, ਸਹਿਨਸ਼ੀਲਤਾ ਅਤੇ ਭਗਤੀ ਦੇ ਪੁੰਜ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭਨਾਂ ਨੂੰ ਵਧਾਈਆਂ। ਗੁਰੂ ਸਾਹਿਬ ਨੇ ਸਮਾਜ ‘ਚੋਂ ਵਹਿਮ ਭਰਮ, ਜਾਤ-ਪਾਤ ਦਾ ਖ਼ਾਤਮਾ ਕਰਨ ਲਈ ਉਪਰਾਲੇ ਕੀਤੇ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਅਜੋਕੇ ਸਮੇਂ ਤੋਂ ਇਲਾਵਾ ਭਵਿੱਖ ‘ਚ ਵੀ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ। pic.twitter.com/OQWBEA0eTJ
— Bhagwant Mann (@BhagwantMann) May 15, 2022