NewsPolitics Vijay Sampla ਨੇ SC ਕਮਿਸ਼ਨ ਦੇ ਚੇਅਰਮੈਨ ਆਹੁਦੇ ਤੋਂ ਦਿੱਤਾ ਅਸਤੀਫਾ By On Air 13 - February 1, 2022 0 234 FacebookTwitterPinterestWhatsApp ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਰਅਸਲ ਭਾਜਪਾ ਨੇ ਫਗਵਾੜਾ ਹਲਕੇ ਤੋਂ ਵਿਜੇ ਸਾਂਪਲਾ ਨੂੰ ਉਮੀਦਵਾਰ ਬਣਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।