ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਿਅੰਕਾ ਗਾਂਧੀ ਪਹਿਲਵਾਨ ਵਿਨੇਸ਼ ਫੋਗਾਟ ਲਈ ਵੋਟਾਂ ਮੰਗਣ ਪਹੁੰਚੀ ਹਰਿਆਣਾ || Haryana News

0
173

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਿਅੰਕਾ ਗਾਂਧੀ ਪਹਿਲਵਾਨ ਵਿਨੇਸ਼ ਫੋਗਾਟ ਲਈ ਵੋਟਾਂ ਮੰਗਣ ਪਹੁੰਚੀ ਹਰਿਆਣਾ

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਅੱਜ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਜੀਂਦ ਜ਼ਿਲ੍ਹੇ ਦੀ ਜੁਲਾਨਾ ਵਿਧਾਨ ਸਭਾ ਵਿੱਚ ਹੈ। ਉਹ ਇੱਥੇ ਪਾਰਟੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਲਈ ਵੋਟਾਂ ਮੰਗਣ ਆਈ ਹੈ। ਇਸ ਮੌਕੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੀ ਮੌਜੂਦ ਹਨ।

ਇਹ ਵੀ ਪੜ੍ਹੋ- ਚੰਡੀਗੜ੍ਹ ‘ਚ ਰਾਤ ਨੂੰ ਹੋਈ ਗੋਲੀਬਾਰੀ, ਜਾਣੋ ਪੂਰਾ ਮਾਮਲਾ

ਵਿਨੇਸ਼ ਫੋਗਾਟ ਇਸ ਸਾਲ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਰਖੀਆਂ ‘ਚ ਆਈ ਸੀ। ਇਸ ਤੋਂ ਬਾਅਦ ਉਹ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੂੰ ਮਿਲੇ ਅਤੇ ਕਾਂਗਰਸ ‘ਚ ਸ਼ਾਮਲ ਹੋ ਗਏ। ਉਸੇ ਦਿਨ ਪਾਰਟੀ ਨੇ ਵਿਨੇਸ਼ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।

 

LEAVE A REPLY

Please enter your comment!
Please enter your name here