ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ , ਸਕੂਲ -ਕਾਲਜ ਅਤੇ ਹੋਰ ਅਦਾਰੇ ਰਹਿਣਗੇ ਬੰਦ

0
147
Public holiday announced tomorrow in Punjab, schools-colleges and other institutions will remain closed

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ , ਸਕੂਲ -ਕਾਲਜ ਅਤੇ ਹੋਰ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਭਲਕੇ ਯਾਨੀ 13 ਅਪ੍ਰੈਲ 2024 ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਵਿਸਾਖੀ ਹੈ ਅਤੇ ਪੂਰੇ ਪੰਜਾਬ ਵਿੱਚ ਵਿਸਾਖੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।

 

 

ਵਿਸਾਖੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

LEAVE A REPLY

Please enter your comment!
Please enter your name here