ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ – 1 ਚੰਡੀਗੜ੍ਹ ‘ਚ ਸਵੇਰੇ 11:30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ।

ਪੰਜਾਬ ਕੈਬਟਿਨ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਇਸ ਮੀਟਿੰਗ ‘ਚ ਫੈਸਲਾ ਲਿਆ ਜਾ ਸਕਦਾ ਹੈ।