NewsPoliticsPunjab ਜਾਣੋ ਕਿਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ By On Air 13 - September 3, 2022 0 2312 FacebookTwitterPinterestWhatsApp ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 5 ਸਤੰਬਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦਾ ਸਮਾਂ ਸਵੇਰੇ 10:00 ਵਜੇ ਦਾ ਰੱਖਿਆ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਅਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ।