ਪੰਜਾਬ ‘ਚ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

0
294

ਪੰਜਾਬ ‘ਚ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿਚ 10 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਜੂਨ ਨੂੰ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ।

ਇਹ ਵੀ ਪੜ੍ਹੋ: ਸਵੇਰੇ-ਸਵੇਰੇ ਅਮੂਲ ਦੁੱਧ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।

LEAVE A REPLY

Please enter your comment!
Please enter your name here