ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਦਾ ਹੋਇਆ ਅੇਲਾਨ || Punjab News

0
17

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਦਾ ਹੋਇਆ ਅੇਲਾਨ

ਗਰਮੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ Weather News

ਪੰਜਾਬ ਸਰਕਾਰ ਵੱਲੋਂ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਸਮੇਂ ਦੌਰਾਨ ਹੋਮ ਵਿਜਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬੱਚਿਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇ। ਵਿਭਾਗ ਵੱਲੋਂ ਮੰਗੀਆਂ ਜਾਣ ਵਾਲੀਆਂ ਰਿਪੋਰਟਾਂ ਵੀ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਅਤੇ ਪੋਸ਼ਣ ਟਰੈਕਰ ਤੇ ਰੋਜ਼ਾਨਾ ਆਪਣੀਆਂ ਰਿਪੋਰਟ ਅੱਪਡੇਟ ਕੀਤੀਆਂ ਜਾਣ।

LEAVE A REPLY

Please enter your comment!
Please enter your name here