ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਬਾਇਓ ਫਰਟੀਲਾਈਜ਼ਰ ਪ੍ਰਯੋਗਸ਼ਾਲਾ ਕੀਤੀ ਜਾ ਰਹੀ ਤਿਆਰ: ਗੁਰਮੀਤ ਸਿੰਘ ਖੁੱਡੀਆਂ

0
10

ਖੇਤੀਬਾੜੀ, ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਕਿਸਾਨੀ ਨੂੰ ਖੁਸ਼ਹਾਲ ਕਰਨ ਲਈ ਤੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੁਹਾਲੀ ਵਿਖੇ ਬਾਇਓ ਫਰਟੀਲਾਈਜ਼ਰ ਪ੍ਰਯੋਗਸ਼ਾਲਾ ਤਿਆਰ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾਂ ਗੁਰਦਾਸਪੁਰ ਤੇ ਬਠਿੰਡਾ ਵਿੱਚ ਵੀ ਅਜਿਹੀਆਂ ਪ੍ਰਯੋਗਸ਼ਾਲਾਵਾਂ ਤਿਆਰ ਹੋਣਗੀਆਂ। ਜਿਸ ਨਾਲ ਕਿਸਾਨਾਂ ਦੇ ਹੁੰਦੇ ਨੁਕਸਾਨ ਨੂੰ ਰੋਕਿਆ ਜਾਵੇਗਾ।

LEAVE A REPLY

Please enter your comment!
Please enter your name here