ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਸਰਕਾਰ ਵੱਲੋਂ ਇਹ ਅਸਾਮੀਆਂ ਬਾਬਾ ਫਰੀਦ ਯੂਨੀਵਰਸਿਟੀ ਆਫ ਹੈੱਲਥ ਸਾਇੰਸ਼ਜ, ਫਰੀਦਕੋਟ ਦੇ ਰਾਹੀਂ ਭਰੀਆਂ ਜਾ ਰਹੀਆਂ ਹਨ।
ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀਆਂ 806 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਦੇ ਲਈ ਯੋਗ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ ਤੇ 31 ਅਕਤੂਬਰ 2023 ਤੱਕ ਅਪਲਾਈ ਕਰ ਸਕਦੇ ਹਨ। ਵਧੇਰੀ ਜਾਣਕਾਰੀ ਲਈ ਯੂਨੀਵਰਸਿਟੀ ਦੀ ਵੈਬਸਾਈਟ ਉਤੇ ਕਲਿੱਕ ਕਰੋ।