NewsPunjab ਪੰਜਾਬ ਸਰਕਾਰ ਨੇ 1 IAS ਤੇ 1 PCS ਅਧਿਕਾਰੀ ਦਾ ਕੀਤਾ ਤਬਾਦਲਾ By On Air 13 - November 13, 2022 0 260 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਸਰਕਾਰ ਵੱਲੋਂ 1 IAS ਅਤੇ 1 PCS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। IAS ਪ੍ਰਦੀਪ ਕੁਮਾਰ ਅਗਰਵਾਲ ਤੇ PCS ਰਾਕੇਸ਼ ਕੁਮਾਰ ਪੋਪਲੀ ਦਾ ਤਬਾਦਲਾ ਕੀਤਾ ਗਿਆ ਹੈ।