NewsPunjab ਪੰਜਾਬ ਸਰਕਾਰ ਨੇ IAS ਤੇ PCS ਅਧਿਕਾਰੀਆਂ ਦਾ ਕੀਤਾ ਤਬਾਦਲਾ By On Air 13 - November 2, 2022 0 164 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ 11 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।