NewsNationalPoliticsPunjab ਪੰਜਾਬ ਦੇ ਗਵਰਨਰ ਨੇ ਜਸਦੀਪ ਸਿੰਘ ਗਿੱਲ ਤੇ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ By On Air 13 - November 5, 2024 0 141 FacebookTwitterPinterestWhatsApp ਪੰਜਾਬ ਦੇ ਗਵਰਨਰ ਨੇ ਜਸਦੀਪ ਸਿੰਘ ਗਿੱਲ ਤੇ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਬਿਆਸ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਅਤੇ ਸਾਬਕਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ।ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ।