ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਪਟਿਆਲਾ ਪੁਲਿਸ ਦੇ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੋਪੜ ਜ਼ਿਲ੍ਹਾ Consumer Commissioner ਨੂੰ ਮਿਲੀ ਧਮਕੀ, ਗੋਲਡੀ ਬਰਾੜ ਦੇ ਨਾਂ ‘ਤੇ ਮੰਗੀ ਫਿਰੌਤੀ

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜ੍ਹਤ ਔਰਤ ਨੇ ਦੋਸ਼ ਲਗਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ  ਰਹਿੰਦੀ ਸੀ। ਜਿਥੇ ਉਕਤ ਡੀਐਸਪੀ ਦੇ ਵਲੋਂ ਉਹਦੇ (ਪੀੜ੍ਹਤਾ) ਨਾਲ ਬਲਾਤਕਾਰ ਕੀਤਾ ਜਾਂਦਾ ਰਿਹਾ। ਦੱਸ ਦਈਏ ਕਿ ਪੁਲਿਸ ਦੇ ਵਲੋਂ ਡੀਐਸਪੀ ਸੰਜੀਵ ਸਾਗਰ ਦੇ ਖਿਲਾਫ਼ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here