NewsPoliticsPunjab ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ, ਪੜ੍ਹੋ By On Air 13 - December 10, 2021 0 205 FacebookTwitterPinterestWhatsApp ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਨੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਖਰੜ ਤੋਂ ਅਨਮੋਲ ਗਗਨ ਮਾਨ ਦਾ ਨਾਮਜ਼ਦ ਕੀਤਾ ਗਿਆ।