Saturday, September 24, 2022
spot_img

ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਦੀ ਸਿਹਤ ਵਿਗੜੀ , AIIMS ‘ਚ ਭਰਤੀ

ਸੰਬੰਧਿਤ

ਖਤਰੇ ‘ਚ ਲਾਰੈਂਸ ਬਿਸ਼ਨੋਈ ਦੀ ਜਾਨ ? ਵਕੀਲ ਨੇ ਫੇਕ ਐਂਨਕਾਊਂਟਰ ਦਾ ਜਤਾਇਆ ਖਦਸ਼ਾ

ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਲਾਰੈਂਸ ਬਿਸ਼ਨੋਈ ਦੀ...

ਖਰੜ ਨਗਰ ਕੌਂਸਲ ਦੇ 15 ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਖਰੜ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ...

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਗਾਇਆ 2 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ...

Share

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਦੀ ਸਿਹਤ ਵਿਗੜ ਗਈ ਹੈ। ਜਿਸ ਦੇ ਚਲਦੇ ਉਨ੍ਹਾਂ ਨੂੰ AIIMS ਵਿੱਚ ਭਰਤੀ ਕਰਾਇਆ ਗਿਆ ਹੈ। ਕੋਰੋਨਾ ਸੰਕਰਮਣ ਤੋਂ ਬਾਅਦ ਹੋਣ ਵਾਲੀ ਤਕਲੀਫ਼ਾਂ ਦੇ ਚਲਦੇ ਉਨ੍ਹਾਂ ਦੀ ਸਹਿਤ ਵਿਗੜੀ ਹੈ। ਦੱਸ ਦਈਏ ਸਿੱਖਿਆ ਮੰਤਰੀ ਦੀ ਹਾਲ ਹੀ ਵਿੱਚ ਕੋਰੋਨਾ ਰਿਪੋਰਟ ਪੋਜ਼ੀਟਿਵ ਪਾਈ ਗਈ ਸੀ। ਜ਼ਿਕਰ ਯੋਗ ਹੈ ਕਿ ਸਿੱਖਿਆ ਮੰਤਰੀ ਅੱਜ CBSE, ICSE ਸਮੇਤ ਤਮਾਮ ਸਟੇਟ ਬੋਰਡ ਲਈ 12ਵੀਆਂ  ਬੋਰਡ ਪ੍ਰੀਖਿਆਵਾਂ ‘ਤੇ ਫੈਸਲਾ ਸੁਨਾਉਣ ਵਾਲੇ ਸਨ।

spot_img