Tuesday, September 27, 2022
spot_img

ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, PGI ਦੀ ਪੋਸਟਮਾਰਟਮ ਰਿਪੋਰਟ ‘ਤੇ ਪਿਤਾ ਨੇ ਖੜੇ ਕੀਤੇ ਸਵਾਲ

ਸੰਬੰਧਿਤ

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ...

Share

ਫਿਰੋਜ਼ਪੁਰ : ਗੈਂਗਸਟਰ ਜੈਪਾਲ ਭੁੱਲਰ ਦੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰ ਨੇ ਹਾਮੀ ਭਰ ਦਿੱਤੀ ਹੈ। ਅੱਜ ਦੁਪਹਿਰ 2 ਵਜੇ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਹੋਵੇਗਾ। ਉਥੇ ਹੀ ਪੀਜੀਆਈ ਵਿੱਚ ਹੋਏ ਪੋਸਟਮਾਰਟਮ ਦੀ ਰਿਪੋਰਟ ‘ਤੇ ਸਵਾਲ ਖੜੇ ਕਰਦੇ ਹੋਏ ਭੁੱਲਰ ਦੇ ਪਿਤਾ ਨੇ ਕਿਹਾ ਕਿ ਪੀਜੀਆਈ ਦੇ ਡਾਕਟਰ ਨੇ 22 ਸੱਟਾਂ ਲਿਖੀਆਂ ਹਨ ਪਰ ਰਿਪੋਰਟ ਵਿੱਚ ਹੇਠਾਂ ਲਿਖੀ ਦੋ ਲਾਈਨਾਂ ਵਿੱਚ ਲਿਖੀਆਂ ਹੈ ਕਿ ਕੋਈ ਸਰੀਰਕ ਤਸੀਹੇ ਨਹੀਂ ਹੋਇਆ ਹੈ। ਜੈਪਾਲ ਦੇ ਪਿਤਾ ਨੇ ਪੋਸਟਮਾਰਟਮ ਰਿਪੋਰਟ ‘ਤੇ ਸਵਾਲ ਖੜੇ ਕੀਤੇ ਹਨ ਅਤੇ ਨਾਲ ਹੀ ਸਿਸਟਮ ‘ਤੇ ਵੀ ਸਵਾਲ ਖੜੇ ਕੀਤੇ। ਪਰ ਦੂਜੀ ਰਿਪੋਰਟ ਆ ਜਾਣ ਤੋਂ ਬਾਅਦ ਹੁਣ ਗੈਂਗਸਟਰ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

spot_img