ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ PM Modi ‘ਤੇ ਕੱਸਿਆ ਤੰਜ

0
61

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਰਾਹੁਲ ਗਾਂਧੀ ਟਵੀਟ ਕਰਦੇ ਰਹਿੰਦੇ ਹਨ। ਇੱਕ ਵਾਰ ਫਿਰ  ਰਾਹੁਲ ਗਾਂਧੀ ਨੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਉੱਤੇ ਟੈਕਸ ਦੀ ਗੱਲ ਕਰਦੇ ਹੋਏ ਕੇਂਦਰ ਸਰਕਾਰ ਨੂੰ ਘੇਰਿਆ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ, ‘ਪੈਟਰੋਲ ਦੀਆਂ ਕੀਮਤਾਂ ‘ਤੇ ਟੈਕਸ ਦੀ ਲੁੱਟ ਵਧ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਹੋਣ ਤੇ ਇਨ੍ਹਾਂ ‘ਤੇ ਥੋੜ੍ਹੀ ਰੋਕ ਲੱਗੇ।

ਬੀਤੇ ਦਿਨੀ ਵੀ ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਸੀ ਕਿ ਕਿਸਾਨ ਪ੍ਰੇਸ਼ਾਨ ਹਨ ਤੇ ਮਹਿੰਗਾਈ ਅਸਮਾਨ ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸੀ ਕਿ ਸਰਹੱਦਾਂ ‘ਤੇ ਘਮਾਸਾਨ ਹੋ ਰਿਹਾ ਹੈ ਪਰ ਸਾਡਾ ਦੇਸ਼ ਫਿਰ ਵੀ ਮਹਾਨ ਹੈ ਪਰ ਕੇਂਦਰ ਸਰਕਾਰ ਨਾਕਾਮ ਸੀ ਤੇ ਨਾਕਾਮ ਹੈ।

 

LEAVE A REPLY

Please enter your comment!
Please enter your name here