NewsPunjab ਪੰਜਾਬ ‘ਚ 16 ਉੱਚ ਅਧਿਕਾਰੀਆਂ ਦੇ ਤਬਾਦਲੇ By On Air 13 - December 15, 2021 0 141 FacebookTwitterPinterestWhatsApp ਚੰਡੀਗੜ੍ਹ: ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਫ਼ੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ 16 ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।