ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕ੍ਰਿਕਟਰ ਹਰਭਜਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
Warm wishes to @harbhajan_singh on his birthday. We all thank you for making India & Punjab proud with your stellar performances and ‘never say die’ attitude. May God bless you with long, healthy & prosperous life. pic.twitter.com/euMbm3Nj57
— Capt.Amarinder Singh (@capt_amarinder) July 3, 2021
ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਤੁਹਾਡੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਅਤੇ ਪੰਜਾਬ ਨੂੰ ਮਾਣ ਦਿਵਾਉਣ ਅਤੇ ‘ਕਦੀ ਨਾ ਮਰੋ’ ਵਾਲੇ ਰਵੱਈਏ ਲਈ ਤੁਹਾਡਾ ਧੰਨਵਾਦ ਕਰਦੇ ਹਾਂ। ਪ੍ਰਮਾਤਮਾ ਤੁਹਾਨੂੰ ਲੰਬੀ, ਤੰਦਰੁਸਤ ਅਤੇ ਖੁਸ਼ਹਾਲ ਜ਼ਿੰਦਗੀ ਬਖਸ਼ੇ।