NewsPunjab ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਦੇ ਵੱਡੇ ਅਫਸਰਾਂ ਦਾ ਕੀਤਾ ਤਬਾਦਲਾ By On Air 13 - October 29, 2021 0 127 FacebookTwitterPinterestWhatsApp ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ ਕਈ ਵੱਡੇ ਅਫਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸੰਬੰਧੀ ਲਿਸਟ ਵੀ ਜਾਰੀ ਕੀਤੀ ਗਈ ਹੈ। ਇਸ ਲਿਸਟ ‘ਚ 10 IPS ਤੇ 62 PPS ਅਧਿਕਾਰੀਆਂ ਦਾ ਨਾਂ ਸ਼ਾਮਿਲ ਹੈ।