NewsPunjab ਮਾਤਾ ਨੈਣਾ ਦੇਵੀ ਦੇ ਦਰਬਾਰ ‘ਚ ਨਤਮਸਤਕ ਹੋਏ CM ਚਰਨਜੀਤ ਚੰਨੀ By On Air 13 - February 7, 2022 0 129 FacebookTwitterPinterestWhatsApp ਬੀਤੇ ਦਿਨੀ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨਿਆ ਗਿਆ ਹੈ। ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਇੱਥੇ ਚਰਨਜੀਤ ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।